spot_img
Monday, April 29, 2024
spot_img
spot_imgspot_imgspot_imgspot_img
Homeਪੰਜਾਬਭਾਰਤ ਦੇ ਸਾਬਕਾ ਮੁੱਖ ਚੋਣ ਕਮਿਸ਼ਨਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੋਹਰ ਸਿੰਘ...

ਭਾਰਤ ਦੇ ਸਾਬਕਾ ਮੁੱਖ ਚੋਣ ਕਮਿਸ਼ਨਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੋਹਰ ਸਿੰਘ ਗਿੱਲ ਹੁਰਾਂ ਦਾ ਅੱਜ ਦਿੱਲੀ ਵਿਖੇ ਦਿਹਾਂਤ ਹੋ ਗਿਆ

Punjab Today News Ca:-

Tarn Taran,15 October 2023,(Punjab Today News Ca):- ਭਾਰਤ ਦੇ ਸਾਬਕਾ ਮੁੱਖ ਚੋਣ ਕਮਿਸ਼ਨਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੋਹਰ ਸਿੰਘ ਗਿੱਲ ਹੁਰਾਂ ਦਾ ਅੱਜ ਦਿੱਲੀ ਵਿਖੇ ਦਿਹਾਂਤ ਹੋ ਗਿਆ,ਜਾਣਕਾਰੀ ਲਈ ਦੱਸ ਦਈਏ ਕਿ,ਉਹ ਤਰਨਤਾਰਨ ਦੇ ਪਿੰਡ ਅਲਾਦੀਨਪੁਰ ਦੇ ਜੰਮਪਲ ਸਨ।ਇਹ ਜਾਣਕਾਰੀ ਦਿੰਦਿਆਂ ਪਰਿਵਾਰ ਦੇ ਨਜ਼ਦੀਕੀ ਸਾਬਕਾ ਚੇਅਰਮੈਨ ਸੁਬੇਗ ਸਿੰਘ ਧੁੰਨ ਨੇ ਦੱਸਿਆ ਕਿ ਇਹ ਪਿੰਡ ਅਲਾਦੀਨਪੁਰ (Aladdinpur) ਅਤੇ ਜ਼ਿਲ੍ਹਾ ਤਰਨਤਾਰਨ (Tarn Taran) ਲਈ ਬੜੀ ਮੰਦਭਾਗੀ ਖ਼ਬਰ ਹੈ ਕਿਉਂਕਿ ਉਨ੍ਹਾਂ ਨੇ ਖੇਡ ਮੰਤਰੀ ਹੁੰਦਿਆਂ ਤਰਨਤਾਰਨ ਜ਼ਿਲ੍ਹੇ ਲਈ ਬਹੁਤ ਵੱਡੇ ਉਪਰਾਲੇ ਕੀਤੇ ਸਨ,ਪ੍ਰਸ਼ਾਸਨਿਕ ਅਹੁਦਿਆਂ ਦੇ ਨਾਲ-ਨਾਲ ਉਹ ਰਾਜ ਸਭਾ ਦੇ ਮੈਂਬਰ ਰਹਿ ਚੁੱਕੇ ਸਨ,ਆਪਣੀ ਸੇਵਾਮੁਕਤੀ ਤੋਂ ਬਾਅਦ,ਉਹ ਇੰਡੀਅਨ ਨੈਸ਼ਨਲ ਕਾਂਗਰਸ ਵਿੱਚ ਸ਼ਾਮਲ ਹੋ ਗਏ ਅਤੇ 2004 ਵਿੱਚ ਪੰਜਾਬ ਤੋਂ ਰਾਜ ਸਭਾ ਲਈ ਚੁਣੇ ਗਏ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments