spot_img
Tuesday, March 10, 2026
spot_imgspot_imgspot_imgspot_img
Homeਪੰਜਾਬਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਹੜਤਾਲ ਖਤਮ ਕਰਨ ਦਾ ਐਲਾਨ ਕਰ...

ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਹੜਤਾਲ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ

Punjab Today News Ca:-

Chandigarh,28 Nov,(Punjab Today News Ca):- ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਹੜਤਾਲ (Strike) ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ,ਕਿਸਾਨ ਆਗੂਆਂ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਨੇ ਮੀਟਿੰਗ ਵਿੱਚ ਐਮ.ਪੀ.ਐਸ (MPS) ਸਮੇਤ ਹੋਰ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ ਹੈ,ਕਿਸਾਨ 26 ਨਵੰਬਰ ਤੋਂ ਮੁਹਾਲੀ ਦੇ ਏਅਰਪੋਰਟ ਰੋਡ (Airport Road) ਨੇੜੇ ਹੜਤਾਲ ’ਤੇ ਬੈਠੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments