spot_img
Thursday, May 9, 2024
spot_img
spot_imgspot_imgspot_imgspot_img
Homeਰਾਸ਼ਟਰੀਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਖੇਡ ਦੇ ਖੇਤਰ...

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਖੇਡ ਦੇ ਖੇਤਰ ਵਿੱਚ ਵੱਕਾਰੀ ਟਰਾਫੀ ਮੌਲਾਨਾ ਅਬੁਲ ਕਲਾਮ ਆਜ਼ਾਦ Trophy ਨਾਲ ਕੀਤਾ ਸਨਮਾਨਿਤ

Punjab Today News Ca:-

New Delhi,09 Jan,(Punjab Today News Ca):- ਖੇਡਾਂ ਵਿੱਚ ਇੱਕ ਵਾਰ ਫਿਰ ਤੋਂ ਪੰਜਾਬ ਦੀ ਯੂਨੀਵਰਸਿਟੀ ਨੇ ਝੰਡੀ ਗੱਡ ਦਿੱਤੀ ਹੈ,ਗੁਰੂ ਨਾਨਕ ਦੇਵ ਯੂਨੀਵਰਸਿਟੀ (Guru Nanak Dev University) ਨੇ ਖੇਡ ਦੇ ਖੇਤਰ ਵਿੱਚ ਵੱਕਾਰੀ ਟਰਾਫੀ ਮੌਲਾਨਾ ਅਬੁਲ ਕਲਾਮ ਆਜ਼ਾਦ ਟਰਾਫ਼ੀ (MAKA Trophy) ਹਾਸਲ ਕਰ ਲਈ ਹੈ,ਯੂਨੀਵਰਸਿਟੀ ਦੇ ਉਪਕੁਲਪਤੀ ਡਾ. ਜਸਪਾਲ ਸਿੰਘ ਸੰਧੂ ਅਤੇ ਡਾ.ਕਮਲਮੰਦੀ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਪਾਸੋਂ ਇਹ ਟਰਾਫੀ ਹਾਸਲ ਕੀਤੀ।

ਗੁਰੂ ਨਾਨਕ ਦੇਵ ਯੂਨੀਵਰਸਿਟੀ (Guru Nanak Dev University) ਦੀ ਸਥਾਪਨਾ 24 ਨਵੰਬਰ, 1969 ਨੂੰ ਹੋਈ ਸੀ ਜਿਸ ਨੇ 1971 ਤੋਂ ਖੇਡਾਂ ਵਿਚ ਹਿੱਸਾ ਲੈਣਾ ਸ਼ੁਰੂ ਕੀਤਾ ਸੀ,ਇਸ ਯੂਨੀਵਰਸਿਟੀ ਨੇ 1976-77 ਵਿੱਚ ਪਹਿਲੀ ਵਾਰ ਇਹ ਟਰਾਫੀ ਆਪਣੇ ਨਾਂ ਕੀਤੀ ਸੀ,ਇਸ ਤੋਂ ਬਾਅਦ 1979 ਤੋਂ 1987 ਤੱਕ, 1991 ਤੋਂ 1994 ਤੱਕ, 1997 ਤੋਂ 2003 ਤੱਕ, ਸਾਲ 2006, 2010, 2011, 2018, 2022 ਅਤੇ ਹੁਣ 2023 ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਿਲਵਰ ਜੁਬਲੀ ਮੌਕੇ 25ਵੀਂ ਵਾਰ ਇਹ ਟਰਾਫੀ ਹਾਸਲ ਕੀਤੀ ਹੈ,ਇਸੇ ਦੇ ਨਾਲ ਹੀ ਪੰਜਾਬ ਦੀ ਪ੍ਰਾਈਵੇਟ ਯੂਨੀਵਰਸਿਟੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (Lovely Professional University) ਇਸ ਟਰਾਫੀ ਦੀ 1st Runnerup ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments