spot_img
Monday, April 13, 2026
spot_imgspot_imgspot_imgspot_img
Homeਰਾਸ਼ਟਰੀਹਰਿਆਣਾ ਦੇ ਗ੍ਰਹਿ ਮੰਤਰੀ Anil Vij ਨੇ ਕਿਹਾ ਕਿ “ਵੱਡੇ ਮੁੱਦੇ ਗੱਲਬਾਤ...

ਹਰਿਆਣਾ ਦੇ ਗ੍ਰਹਿ ਮੰਤਰੀ Anil Vij ਨੇ ਕਿਹਾ ਕਿ “ਵੱਡੇ ਮੁੱਦੇ ਗੱਲਬਾਤ ਰਾਹੀਂ ਹੱਲ ਕੀਤੇ ਜਾ ਸਕਦੇ ਹਨ

Chandigarh, 12 February 2024,(Punjab Today News Ca):- ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ (Haryana Home Minister Anil Vij) ਨੇ ਕਿਸਾਨਾਂ ਦੇ ਦਿੱਲੀ ਕੂਚ ਦੇ ਸਬੰਧ ਵਿੱਚ ਕਿਹਾ ਕਿ “ਵੱਡੇ ਮੁੱਦੇ ਗੱਲਬਾਤ ਰਾਹੀਂ ਹੱਲ ਕੀਤੇ ਜਾ ਸਕਦੇ ਹਨ ਅਤੇ ਇਸ ਮੁੱਦੇ ਨੂੰ ਵੀ ਹੱਲ ਕੀਤਾ ਜਾਵੇਗਾ”, ਉਨ੍ਹਾਂ ਕਿਹਾ ਕਿ “ਅਸੀਂ ਆਪਣੇ ਰਾਜ ਦੇ ਲੋਕਾਂ ਦੀ ਸੁਰੱਖਿਆ ਅਤੇ ਅਮਨ-ਕਾਨੂੰਨ ਬਣਾਈ ਰੱਖਣ ਲਈ ਜੋ ਵੀ ਕਰਨਾ ਹੈ ਉਹ ਕਰਾਂਗੇ”,ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਅੱਜ ਪੱਤਰਕਾਰਾਂ ਵੱਲੋਂ ਕਿਸਾਨਾਂ ਦੇ ਦਿੱਲੀ ਮਾਰਚ ਸਬੰਧੀ ਪੁੱਛੇ ਸਵਾਲ ਦਾ ਜਵਾਬ ਦੇ ਰਹੇ ਸਨ,ਕਿਸਾਨ ਜਥੇਬੰਦੀਆਂ ਦੀ ਗੱਲਬਾਤ ਦਾ ਪਹਿਲਾ ਦੌਰ ਕੇਂਦਰ ਸਰਕਾਰ ਦੇ ਤਿੰਨ ਮੰਤਰੀਆਂ ਨਾਲ ਹੋ ਚੁੱਕਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments