spot_img
Saturday, April 27, 2024
spot_img
spot_imgspot_imgspot_imgspot_img
Homeਪੰਜਾਬਹੁਸ਼ਿਆਰਪੁਰ ਜ਼ਿਲ੍ਹੇ ਦੇ ਚੱਬੇਵਾਲ ਹਲਕੇ ਤੋਂ ਵਿਧਾਇਕ ਡਾ. ਰਾਜ ਕੁਮਾਰ ਅੱਜ ਆਮ...

ਹੁਸ਼ਿਆਰਪੁਰ ਜ਼ਿਲ੍ਹੇ ਦੇ ਚੱਬੇਵਾਲ ਹਲਕੇ ਤੋਂ ਵਿਧਾਇਕ ਡਾ. ਰਾਜ ਕੁਮਾਰ ਅੱਜ ਆਮ ਆਦਮੀ ਪਾਰਟੀ ਸ਼ਾਮਿਲ

Punjab Today News Ca:-

Hoshiarpur,15 March,2024,(Punjab Today News Ca):- ਆਗਾਮੀ ਲੋਕ ਸਭਾ ਚੋਣਾਂ 2024 (Lok Sabha Elections 2024) ਤੋਂ ਪਹਿਲਾਂ ਪੰਜਾਬ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ,ਹੁਸ਼ਿਆਰਪੁਰ ਜ਼ਿਲ੍ਹੇ ਦੇ ਚੱਬੇਵਾਲ ਹਲਕੇ ਤੋਂ ਵਿਧਾਇਕ ਡਾ. ਰਾਜ ਕੁਮਾਰ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ,ਮੁੱਖ ਮੰਤਰੀ ਭਗਵੰਤ ਮਾਨ ਨਾਲ ਰਾਜ ਕੁਮਾਰ ਚੱਬੇਵਾਲ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ,ਮੁੱਖ ਮੰਤਰੀ ਭਗਵੰਤ ਮਾਨ ਨੇ ਚੱਬੇਵਾਲ ਦਾ ਪਾਰਟੀ ਵਿਚ ਸ਼ਾਮਿਲ ਹੋਣ ਤੇ ਨਿੱਘਾ ਸਵਾਗਤ ਕੀਤਾ ਹੈ,ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਟਵੀਟ ਕੀਤਾ ਕਿ’ ਹੁਸ਼ਿਆਰਪੁਰ ਜ਼ਿਲ੍ਹੇ ਦੇ ਚੱਬੇਵਾਲ ਹਲਕੇ ਤੋਂ ਮੌਜੂਦਾ ਵਿਧਾਇਕ ਡਾ. ਰਾਜਕੁਮਾਰ ਚੱਬੇਵਾਲ ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ (Aam Aadmi Party) ‘ਚ ਸ਼ਾਮਲ ਹੋਏ,ਡਾ. ਰਾਜਕੁਮਾਰ ਜੀ ਦਾ ਸਮੁੱਚੀ ਪਾਰਟੀ ਤਰਫੋਂ ਸਵਾਗਤ ਤੇ ਜੀ ਆਇਆ ਨੂੰ।”

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments