spot_img
Saturday, April 27, 2024
spot_img
spot_imgspot_imgspot_imgspot_img
Homeਪੰਜਾਬਲੋਕ ਸਭਾ ਹਲਕਾ ਸੰਗਰੂਰ ’ਚ ਕੈਬਨਿਟ ਮੰਤਰੀ Gurmeet Singh Meet Here ਵਲੋਂ...

ਲੋਕ ਸਭਾ ਹਲਕਾ ਸੰਗਰੂਰ ’ਚ ਕੈਬਨਿਟ ਮੰਤਰੀ Gurmeet Singh Meet Here ਵਲੋਂ ਚੋਣ ਪ੍ਰਚਾਰ ਦੀ ਸ਼ੁਰੂਆਤ ਕੀਤੀ ਗਈ

Punjab Today News Ca:-

Sangrur,17 March,2024,(Punjab Today News Ca):- ਲੋਕ ਸਭਾ ਹਲਕਾ ਸੰਗਰੂਰ (Lok Sabha Constituency Sangrur) ’ਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Cabinet Minister Gurmeet Singh Meet Here) ਵਲੋਂ ਚੋਣ ਪ੍ਰਚਾਰ ਦੀ ਸ਼ੁਰੂਆਤ ਕੀਤੀ ਗਈ,ਇਸ ਮੌਕੇ ਵਿਧਾਇਕਾ ਨਰਿੰਦਰ ਕੌਰ ਭਰਾਜ ਸਣੇ ਵੱਡੀ ਗਿਣਤੀ ’ਚ ਆਮ ਆਦਮੀ ਪਾਰਟੀ ਦੇ ਵਰਕਰ ਮੌਜੂਦ ਸਨ,ਇਸ ਮੌਕੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ (Punjab Govt) ਵਲੋਂ ਕਰਵਾਏ ਗਏ,ਵਿਕਾਸ ਕਾਰਜਾਂ ਦੇ ਨਾਮ ’ਤੇ 13 ਦੇ 13 ਸੀਟਾਂ ਜਿੱਤਾਂਗੇ,ਸੰਗਰੂਰ (Sangrur) ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦਾ ਆਪਣਾ ਹਲਕਾ ਹੈ,ਜਿਸ ਕਾਰਨ ਇੱਥੇ ਵੱਡੇ ਪੱਧਰ ’ਤੇ ਜਿੱਤ ਹਾਸਲ ਹੋਵੇਗੀ,ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Cabinet Minister Gurmeet Singh Meet Here) ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮਾਨ ਸਰਕਾਰ ਦੌਰਾਨ ਟੈਕਸ ਉਗਰਾਹੀ 16 ਫ਼ੀਸਦ ਵਧੀ ਹੈ,ਜਿਸ ਨਾਲ ਲੋਕਾਂ ਨੂੰ ਮੁਫ਼ਤ ਬਿਜਲੀ ਅਤੇ ਹੋਰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments