spot_img
Wednesday, June 19, 2024
spot_img
spot_imgspot_imgspot_imgspot_img
HomeUncategorizedਪ੍ਰੀਤਮ ਸਿੰਘ ਭਰੋਵਾਲ ਪੰਜਾਬੀ ਸਾਹਿਤ ਸਭਾ ਵੱਲੋਂ ਸਨਮਾਨਿਤ 

ਪ੍ਰੀਤਮ ਸਿੰਘ ਭਰੋਵਾਲ ਪੰਜਾਬੀ ਸਾਹਿਤ ਸਭਾ ਵੱਲੋਂ ਸਨਮਾਨਿਤ 

       

ਸਰੀ, 31 ਮਈ ( ਸੰਦੀਪ ਸਿੰਘ ਧੰਜੂ)- ਪੰਜਾਬੀ ਸਾਹਿਤਕ ਖੇਤਰ ਵਿੱਚ ਨਾਮਵਰ ਸਖਸ਼ੀਅਤ ਸ. ਪ੍ਰੀਤਮ ਸਿੰਘ ਭਰੋਵਾਲ ਨੂੰ ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ ਵੱਲੋਂ ਸਨਮਾਨਿਤ ਕੀਤਾ ਗਿਆ ਹੈ। ਅਮਰੀਕਾ ਦੇ ਸ਼ਹਿਰ ਸੈਕਰਾਮੈਂਟੋ ਵਿੱਚ ਹੋਈ 20ਵੀਂ ਅੰਤਰਰਾਸ਼ਟਰੀ ਪੰਜਾਬੀ ਕਾਨਫਰੰਸ ਵਿੱਚ ਸ.ਭਰੋਵਾਲ ਵੱਲੋਂ ਪੰਜਾਬੀ ਭਾਸ਼ਾ ਵਿੱਚ ਪਾਏ ਯੋਗਦਾਨ ਦੀ ਭਰਪੂਰ ਸ਼ਲਾਘਾ ਕੀਤੀ ਗਈ ਅਤੇ ਸਨਮਾਨ ਵਜੋਂ ਇਕ ਪ੍ਰਸ਼ੰਸਾ ਪੱਤਰ ਦਿੱਤਾ ਗਿਆ।  ਸ.ਪ੍ਰੀਤਮ ਸਿੰਘ ਭਰੋਵਾਲ ਨੇ ਸਾਹਿਤ ਸਭਾ ਦੇ ਪ੍ਰਧਾਨ ਦਲਵੀਰ ਨਿੱਝਰ ਅਤੇ ਹੋਰਨਾਂ ਦਾ ਇਸ ਸਨਮਾਨ ਲਈ ਧੰਨਵਾਦ ਕੀਤਾ। 

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments