spot_img
Friday, January 24, 2025
spot_img
spot_imgspot_imgspot_imgspot_img
Homeਕੈਨੇਡਾ ਦੀਆਂ ਖਬਰਾਂਐਨ.ਆਰ.ਆਈ.ਦਰਬਾਰ ਸਾਹਿਬ ਵਖੇ ਸਜ਼ਾ ਭੁਗਤ ਰਹੇ ਸੁਖਬੀਰ ਬਾਦਲ ਤੇ ਗੋਲੀਆਂ ਮਾਰਨ ਦੀ...

ਦਰਬਾਰ ਸਾਹਿਬ ਵਖੇ ਸਜ਼ਾ ਭੁਗਤ ਰਹੇ ਸੁਖਬੀਰ ਬਾਦਲ ਤੇ ਗੋਲੀਆਂ ਮਾਰਨ ਦੀ ਕੋਸ਼ਿਸ਼

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਕਾਤਲਾਨਾ ਹਮਲਾ ਕੀਤਾ ਗਿਆ ਹੈ। ਸਾਬਕਾ ਅੱਤਵਾਦੀ ਨਰਾਇਣ ਸਿੰਘ ਚੌਰਾ ਨੇ ਪੰਜਾਬ ਦੇ ਅੰਮ੍ਰਿਤਸਰ ਸਥਿਤ ਹਰਿਮੰਦਰ ਸਾਹਿਬ ਵਿਖੇ ਸੁਖਬੀਰ ਬਾਦਲ ਨੂੰ ਗੋਲੀ ਮਾਰਨ ਦੀ ਕੋਸ਼ਿਸ਼ ਕੀਤੀ।

ਚੌਰਾ ਨੂੰ ਸੁਰੱਖਿਆ ਕਰਮਚਾਰੀਆਂ ਨੇ ਗ੍ਰਿਫਤਾਰ ਕਰ ਲਿਆ।

ਅੰਮ੍ਰਿਤਸਰ ਵਿੱਚ ਹਰਿਮੰਦਰ ਸਾਹਿਬ ਦੇ ਪਰਿਸਰ ਵਿੱਚ ਗੋਲੀਆਂ ਚਲਾਈਆਂ ਗਈਆਂ ਜਿੱਥੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਅਕਾਲੀ ਆਗੂ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਣਾਈ ਗਈ ਸਜ਼ਾਵਾਂ ਤਹਿਤ ‘ਸੇਵਾ’ ਕਰ ਰਹੇ ਹਨ।

ਏਡੀਸੀਪੀ ਹਰਪਾਲ ਸਿੰਘ ਨੇ ਇਸ ਦੀ ਪੁਸ਼ਟੀ ਕੀਤੀ ਹੈ। ਇਹ ਸ਼ਖ਼ਸ ਦਲ ਖਾਲਸਾ ਨਾਲ ਸੰਬੰਧਤ ਹੈ ਤੇ ਪੁਲਿਸ ਨੂੰ ਇਸ ਉੱਪਰ ਪਹਿਲਾਂ ਹੀ ਸ਼ੱਕ ਸੀ ਕਿ ਉਹ ਅਜਿਹੀ ਕਿਸੇ ਘਟਨਾ ਨੂੰ ਅੰਜਾਮ ਦੇ ਸਕਦਾ ਹੈ। ਇਸ ਲਈ ਪੁਲਿਸ ਦੀ ਉਸ ਉੱਪਰ ਲਗਾਤਾਰ ਨਜ਼ਰ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments