- Advertisement -spot_img
HomeLatest News For PunjabPunjab Politics Newsਸੀਨੀਅਰ ਆਗੂ ਅਤੇ ਵਿਧਾਇਕ ਪਰਗਟ ਸਿੰਘ ਨੇ ਪੰਜਾਬ ਕਾਂਗਰਸ ਦੀ ਕਮਾਨ ਸੰਭਾਲ...

ਸੀਨੀਅਰ ਆਗੂ ਅਤੇ ਵਿਧਾਇਕ ਪਰਗਟ ਸਿੰਘ ਨੇ ਪੰਜਾਬ ਕਾਂਗਰਸ ਦੀ ਕਮਾਨ ਸੰਭਾਲ ਲਈ ਹੈ

- Advertisement -spot_img

ਚੰਡੀਗੜ੍ਹ:- ਸਿਆਸੀ ਗਲਿਆਰਿਆਂ ਵਿੱਚੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਸੀਨੀਅਰ ਆਗੂ ਅਤੇ ਵਿਧਾਇਕ ਪਰਗਟ ਸਿੰਘ ਨੇ ਪੰਜਾਬ ਕਾਂਗਰਸ ਦੀ ਕਮਾਨ ਸੰਭਾਲ ਲਈ ਹੈ। ਸੂਬੇ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਉਨ੍ਹਾਂ ਨੂੰ ਇਹ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਕਾਂਗਰਸ ਹਾਈਕਮਾਨ ਦੇ ਇਸ ਫ਼ੈਸਲੇ ਨਾਲ ਪਾਰਟੀ ਵਰਕਰਾਂ ਵਿੱਚ ਨਾ ਸਿਰਫ਼ ਨਵਾਂ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਸਗੋਂ ਸੂਬੇ ਦੀ ਸਿਆਸਤ ਵਿੱਚ ਵੀ ਨਵੇਂ ਸਮੀਕਰਨ ਬਣਦੇ ਨਜ਼ਰ ਆ ਰਹੇ ਹਨ। ਪਰਗਟ ਸਿੰਘ ਦੇ ਅਹੁਦਾ ਸੰਭਾਲਣ ਤੋਂ ਬਾਅਦ ਪਾਰਟੀ ਦੇ ਆਗੂਆਂ ਅਤੇ ਸਮਰਥਕਾਂ ਵੱਲੋਂ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img