- Advertisement -spot_img
HomeIndia Newsਇੰਡੀਗੋ ਦੀ ਦਿੱਲੀ-ਚੇਨਈ ਉਡਾਣ ਵਿੱਚ ਪਾਵਰ ਬੈਂਕ ਨੂੰ ਲੱਗੀ ਅੱਗ

ਇੰਡੀਗੋ ਦੀ ਦਿੱਲੀ-ਚੇਨਈ ਉਡਾਣ ਵਿੱਚ ਪਾਵਰ ਬੈਂਕ ਨੂੰ ਲੱਗੀ ਅੱਗ

- Advertisement -spot_img

ਨਵੀਂ ਦਿੱਲੀ:- ਇੰਡੀਗੋ ਏਅਰਲਾਈਨਜ਼ ਦੀ ਦਿੱਲੀ ਤੋਂ ਚੇਨਈ ਜਾਣ ਵਾਲੀ ਉਡਾਣ ਵਿੱਚ ਉਸ ਸਮੇਂ ਹੜਕੰਪ ਮੱਚ ਗਿਆ ਜਦੋਂ ਸਫ਼ਰ ਦੌਰਾਨ ਇੱਕ ਯਾਤਰੀ ਦੇ ਪਾਵਰ ਬੈਂਕ ਨੂੰ ਅਚਾਨਕ ਅੱਗ ਲੱਗ ਗਈ। ਸੁਰੱਖਿਆ ਨੂੰ ਮੁੱਖ ਰੱਖਦਿਆਂ ਪਾਇਲਟ ਨੇ ਸੂਝ-ਬੂਝ ਦਾ ਮੁਜ਼ਾਹਰਾ ਕਰਦਿਆਂ ਹੈਦਰਾਬਾਦ ਹਵਾਈ ਅੱਡੇ ‘ਤੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਰਵਾਈ। ਘਟਨਾ ਤੋਂ ਬਾਅਦ ਜਹਾਜ਼ ਵਿੱਚ ਮੌਜੂਦ ਸਾਰੇ ਯਾਤਰੀਆਂ ਅਤੇ ਅਮਲੇ ਨੂੰ ਸੁਰੱਖਿਅਤ ਹੇਠਾਂ ਉਤਾਰ ਲਿਆ ਗਿਆ ਹੈ। ਏਅਰਲਾਈਨਜ਼ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਇਸ ਘਟਨਾ ਵਿੱਚ ਕਿਸੇ ਵੀ ਤਰ੍ਹਾਂ ਦੇ ਵੱਡੇ ਨੁਕਸਾਨ ਤੋਂ ਬਚਾਅ ਰਿਹਾ ਹੈ ਅਤੇ ਤਕਨੀਕੀ ਟੀਮ ਮਾਮਲੇ ਦੀ ਜਾਂਚ ਕਰ ਰਹੀ ਹੈ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img