spot_img
Tuesday, April 30, 2024
spot_img
spot_imgspot_imgspot_imgspot_img
Homeਕੈਨੇਡਾ ਦੀਆਂ ਖਬਰਾਂਐਨ.ਆਰ.ਆਈ.Canada ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਕੈਨੇਡਾ ਗਏ ਪੰਜਾਬੀ ਨੌਜਵਾਨ...

Canada ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਪਾਣੀ ਵਿਚ ਡੁੱਬਣ ਨਾਲ ਹੋਈ ਮੌਤ

PUNJAB TODAY NEWS CA:-

SURREY,(PUNJAB TODAY NEWS CA):- ਕੈਨੇਡਾ (Canada) ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ,ਇਥੇ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ,ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਫਰੇਜ਼ਰ ਨਦੀ (Fraser River) ਵਿਚ ਡੁੱਬਣ ਨਾਲ ਮੌਤ ਹੋ ਗਈ,ਮ੍ਰਿਤਕ ਦੀ ਪਹਿਚਾਣ ਰਵੀ ਮਾਨ (26 ਸਾਲਾ) ਵਜੋਂ ਹੋਈ ਹੈ,ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ 8 ਅਗਸਤ ਦੀ ਸਵੇਰ ਨੂੰ ਫਰੇਜ਼ਰ ਨਦੀ (Fraser River) ਵਿੱਚ ਡੁੱਬਿਆ ਸੀ ਤੇ ਉਸ ਦੀ ਲਾਸ਼ ਸ਼ਨੀਵਾਰ ਦੁਪਹਿਰ, ਮਿਤੀ 13 ਅਗਸਤ ਨੂੰ ਬਰਾਮਦ ਕੀਤੀ ਗਈ,ਪਰਿਵਾਰ ਨੇ ਰਵੀ ਮਾਨ ਦੇ ਲਾਪਤਾ ਹੋਣ ਦੇ ਬਾਰੇ ਉਸ ਦੀ ਪਹਿਚਾਣ ਬਾਰੇ ਪੁਲਿਸ ਨੂੰ ਰਿਪੋਰਟ ਵੀ ਦਰਜ ਕਰਵਾਈ ਸੀ।

ਮ੍ਰਿਤਕ ਦੇ ਪਰਿਵਾਰਿਕ ਮੈਂਬਰ ਪੁਨੀਤ ਮਾਨ ਨੇ ਸੋਸ਼ਲ ਮੀਡੀਆ (Social Media) ‘ਤੇ ਦੱਸਿਆ ਸੀ ਕਿ 26 ਸਾਲਾ ਨੌਜਵਾਨ,ਜਿਸ ਦਾ ਨਾਂ ਰਵੀ ਮਾਨ ਹੈ ਜੋ 8 ਅਗਸਤ ਨੂੰ ਸਵੇਰੇ 10:00 ਵਜੇ ਦੇ ਕਰੀਬ ਮਿਸ਼ਨ ਪੁਲ ਦੇ ਹੇਠਾਂ ਪਾਣੀ ਵਿਚ ਡੁੱਬ ਗਿਆ ਸੀ,ਖੋਜ ਅਤੇ ਬਚਾਅ ਦੀਆਂ ਟੀਮਾਂ ਨੇ ਉਸ ਦਿਨ 6 ਘੰਟੇ ਤੱਕ ਉਸ ਦੀ ਭਾਲ ਕੀਤੀ ਸੀ ਪਰ ਉਹਨਾਂ ਨੂੰ ਕੋਈ ਜਾਣਕਾਰੀ ਨਹੀਂ ਮਿਲੀ,ਬੀਤੇ ਦਿਨੀ ਉਸ ਦੀ ਲਾਸ਼ ਬਰਾਮਦ ਹੋਈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments